ਨੀਟੂ ਸ਼ਟਰਾਂ ਵਾਲੇ ਨੂੰ ਮਿਲਣ ਵਾਲੀਆਂ ਵੋਟਾਂ ਬਾਰੇ ਸਭ ਨੂੰ ਪਤਾ ਲੱਗ ਗਿਆ ਪਰ ਇਸ ਤੋਂ ਵੱਡਾ ਰਿਕਾਰਡ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਆਪਣੇ ਵਾਰਡ ਦੇ ਇਕ ਬੂਥ 'ਤੇ ਬਣਿਆ ਹੈ। ਜਿਥੇ ਉਨ੍ਹਾਂ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੂੰ ਵੋਟਾਂ ਦੀ ਗਿਣਤੀ ਦੌਰਾਨ ਸਿਰਫ ਦੋ ਵੋਟਾਂ ਹੀ ਪ੍ਰਾਪਤ ਹੋਈਆਂ। ਜ਼ਿਕਰਯੋਗ ਹੈ ਕਿ ਜਗਰਾਉਂ ਸ਼ਹਿਰ ਦੇ ਵਾਰਡ ਨੰਬਰ-18 'ਚ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਤੇ ਉਨ੍ਹਾਂ ਦੇ ਪਤੀ ਪ੍ਰੋ. ਸੁਖਵਿੰਦਰ ਸਿੰਘ ਦੀ ਵੋਟ ਹੀ ਪਈ।
ਇਹ ਵੀ ਪੜੋ 👇👇👇

0 Comments
Thanks for comments