Subscribe Us

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਖੂਨ ਨਾਲ ਲਿਖੀ ਮੋਦੀ ਨੂੰ ਚਿੱਠੀ ਅਤੇ ਲਿਖੀਆਂ ਇਹ ਗੱਲਾਂ #FarmerProtest

 

Kisan aagu Jagjit  Dalewal

ਡੱਲੇਵਾਲ ਜੀ  ਦਾ ਭਾਰ 12 ਕਿਲੋ ਤੋਂ ਜਿਆਦਾ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਇੰਨੇ ਦਿਨ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ 'ਚ ਵੀ ਸਮੱਸਿਆ ਆ ਸਕਦੀ ਹੈ।

            Farmer Protest: ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਪੱਤਰ ਭੇਜਿਆ ਹੈ 

            ਜਿਸ ਵਿੱਚ ਉਨ੍ਹਾਂ ਨੇ ਖ਼ੂਨ ਨਾਲ ਦਸਤਖਤ ਕੀਤੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੱਤਰ ਵਿੱਚ ਲਿਖਿਆ- ਜਾਂ ਤਾਂ 2011 ਵਿੱਚ ਕੀਤਾ ਵਾਅਦਾ ਪੂਰਾ ਕਰੋ ਜਾਂ ਮੇਰੀ ਕੁਰਬਾਨੀ ਨੂੰ ਸਵੀਕਾਰ ਕਰਨ ਲਈ ਤਿਆਰ ਰਹੋ। ਜੇਕਰ ਮੈਂ ਮਰ ਗਿਆ ਤਾਂ ਇਸਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।

           ਇੱਥੇ ਦੱਸਣਾ ਬਣਦਾ ਹੈ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਰਹੀ ਹੈ ਅਤੇ ਕਿਸਾਨਾਂ ਤੇ ਤਸ਼ੱਦਦ ਕਰ ਰਹੀ ਹੈ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦਾ ਸਾਥ ਨਹੀਂ ਦੇ ਰਹੀ । ਕਿਰਪਾ ਕਰਕੇ ਇਸ ਪੋਸਟ ਨੂੰ ਵੱਧ ਤੋੰ ਵੱਧ ਸ਼ੇਅਰ ਕਰੋ ਅਤੇ ਕਿਸਾਨਾਂ ਦੇ ਹੱਕ ਵਿੱਚ ਪਾਉ । ਧੰਨਬਾਦ ਜੀ

#ਜਗਜੀਤਸਿੰਘਡੱਲੇਵਾਲ #ਮੋਦੀ #FarmersProtest #ਖਨੌਰੀ #khanauri #border #kisanmajdooriktazindabad #delhi #haryana #Punjab 

Post a Comment

0 Comments

'; (function() { var dsq = document.createElement('script'); dsq.type = 'text/javascript'; dsq.async = true; dsq.src = '//' + disqus_shortname + '.disqus.com/embed.js'; (document.getElementsByTagName('head')[0] || document.getElementsByTagName('body')[0]).appendChild(dsq); })();

Search This Blog