ਬਰਨਾਲਾ ਪੁਲਿਸ ਨੇ ਵੋਟ ਪਾਉਂਦੇ ਹੋਏ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਉਣ ਲਈ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐਫ ਆਈ ਆਰ ਮੁਤਾਬਿਕ ਅ…